Skip to content
ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦੀ ਨੂੰ ਹਰ ਕੋਈ ਪ੍ਰਣਾਮ ਕਰਦਾ ਹੈ।ਬਾਬਾ ਦੀਪ ਸਿੰਘ ਜੀ ਨੂੰ ਇੱਕ ਯੋਧਾ ਹੋਣ ਦੇ ਨਾਲ ਨਾਲ ਇੱਕ ਬ੍ਰਹਮਗਿਆਨੀ ਵਜੋਂ ਵੀ ਜਾਣਿਆਂ ਜਾਂਦਾ ਹੈ। ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਇਥੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਦੂਰ-ਦੁਰੇਡਿਓਂ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ ਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਸੁਖਦੇਵ ਸਿੰਘ ਵੇਰਕਾ (ਜੋੜਾ ਘਰ)ਦੇ ਜਥੇਦਾਰ ਵੱਲੋਂ ਅਮਰਪ੍ਰੀਤ ਸਿੰਘ ਰਿੰਕੂ ਅਤੇ ਵਿਸ਼ਾਲ ਸਿੰਘ ਲੁਥਰਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ
ਇਸ ਮੌਕੇ ਸੁਖਦੇਵ ਸਿੰਘ ਵੇਰਕਾ, ਰਣਬੀਰ ਸਿੰਘ, ਗੁਰਸ਼ਰਨ ਸਿੰਘ, ਤਰਲੋਚਨ ਸਿੰਘ ਹਾਜਰ ਸਨ ।
Post Views: 2,229
Related