ਚੰਡੀਗੜ੍ਹ- ਇਸ ਸਮੇਂ ਦੀ ਖਾਸ ਖਬਰ ਸਾਹਮਣੇ ਆਈ ਹੈ ਕਿ ਸਾਲ 2022 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਚੋਣ ਕਮਿਸ਼ਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਪੰਜਾਬ ਚੋਣ ਕਮਿਸ਼ਨ ਨੇ ਫੈਸਲਾ ਕੀਤਾ ਹੈ ਕਿ ਬਜ਼ੁਰਗ ਵੋਟਰ ਹੁਣ ਘਰ ਬੈਠੇ ਹੀ ਆਪਣੀ ਵੋਟ ਪਾ ਸਕਣਗੇ।