ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਹਾਲ ਹੀ ਵਿੱਚ 71 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਬੀਤੇ ਦਿਨ ਫਿਰ ਸਰਕਾਰ ਵੱਲੋਂ 2 ਆਈਪੀਐਸ ਅਤੇ 8 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸੂਚੀ ਵੇਖੋ-;