Screenshot
Raghav Chadha ਨੇ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪਾਰਟੀ ਦੇ ਦੋ-ਤਿਹਾਈ ਸੰਸਦ ਮੈਂਬਰਾਂ ਨਾਲ ਉਹ Bharatiya Janata Party ਵਿੱਚ ਸ਼ਾਮਲ ਹੋ ਰਹੇ ਹਨ।Sandeep Pathak ਅਤੇ Ashok Mittal ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ, “ਅਸੀਂ ਇਹ ਫੈਸਲਾ ਕੀਤਾ ਹੈ ਕਿ ਅਸੀਂ, ਯਾਨੀ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਦੋ-ਤਿਹਾਈ ਮੈਂਬਰ, ਭਾਰਤ ਦੇ ਸੰਵਿਧਾਨ ਦੇ ਪ੍ਰਾਵਧਾਨਾਂ ਦਾ ਇਸਤੇਮਾਲ ਕਰਦੇ ਹੋਏ ਆਪਣੇ ਆਪ ਨੂੰ Bharatiya Janata Party ਵਿੱਚ ਵਿਲੀਨ ਕਰਾਂਗੇ।”