ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਹੈ।