ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਬਸਪਾ ਨੂੰ ਵੱਡਾ ਝਟਕਾ ਲੱਗਿਆ ਹੈ। ਹੁਸ਼ਿਆਰਪੁਰ ਤੋਂ ਪਾਰਟੀ ਦੇ ਉਮੀਦਵਾਰ ਰਾਕੇਸ਼ ਸੁਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਹੈ। Related ਸੰਪਾਦਨਾ ਨੈਵੀਗੇਸ਼ਨ ਜਲੰਧਰ ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਜਿੱਤ ‘ਚ ਚੌਧਰੀ ਪਰਿਵਾਰ ਨਿਭਾਏਗਾ ਅਹਿਮ ਰੋਲ-ਸੁਸ਼ੀਲ ਰਿੰਕੂ ਜਲੰਧਰ ਵਾਸੀ ਭਾਜਪਾ ਦੇ ਸਰਬਪੱਖੀ ਵਿਕਾਸ ਮਾਡਲ ਨੂੰ ਦੇਣਗੇ ਵੋਟ