ਪਟਿਆਲਾ ਵਿੱਚ ਸਵੇਰੇ ਸੈਰ ਕਰ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਸਖ਼ਸ਼ ਦੀ ਪਛਾਣ ਬਲਬੀਰ ਸਿੰਘ ਉਮਰ ਲਗਭਗ 67 ਸਾਲ ਵਾਸੀ ਸੰਤ ਨਗਰ ਵਜੋਂ ਹੋਈ ਹੈ। ਬਲਬੀਰ ਸਿੰਘ ਬੈਂਕ ਤੋਂ ਸੇਵਾਮੁਕਤ ਮੁਲਾਜ਼ਮ ਹਨ। ਪਟਿਆਲਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।