ਪੰਜਾਬ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਬਹੁਤ ਵੱਡਾ ਫੈਸਲਾ ਲਿਆ। ਅੱਜ ਕੌਰ ਕਮੇਟੀ ਦੇ ਮੀਟਿੰਗ ਤੋਂ ਬਾਅਦ ਸ. ਬਾਦਲ ਨੇ ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਗਠਬੰਧਨ ਨੂੰ ਤੋੜ੍ਹਨ ਦਾ ਫੈਸਲਾ ਲਿਆ। ਇਹ ਫੈਸਲਾ ਉਨ੍ਹਾਂ ਨੇ ਖੇਤੀ ਆਰਡੀਨੈਂਸ ਅਤੇ ਬਿੱਲ ਲਿਆਉਣ ਸਮੇ ਉਨ੍ਹਾਂ ਦੀ ਪਾਰਟੀ ਨੂੰ ਭਰੋਸੇ ਚ ਨਹੀਂ ਲੈਣ ਕਰਕੇ ਲਿਆ ਗਿਆ। ਦੱਸ ਦੇਈਏ ਕਿ ਇਸੇ ਬਿੱਲ ਦੇ ਰੋਸ ਵਿਚ ਬੀਬੀ ਹਰਸਿਮਰਤ ਕੌਰ ਸੰਸਦ ਮੈਂਬਰ ਦੇ ਤੋਰ ਤੇ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ।