ਅਧਿਕਾਰੀ ਨੇ ਦਸਿਆ ਕਿ ਜਾਂਚ ਦੌਰਾਨ ਉਨ੍ਹਾਂ ਨੇ ਉਕਤ ਵਿਅਕਤੀ ਕੋਲੋਂ 14 ਲੱਖ ਰੁਪਏ ਦੇ 100 ਅਤੇ 500 ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ। ਉਨ੍ਹਾਂ ਦਸਿਆ ਕਿ ਕਾਰ ਵਿਚ ਸਵਾਰ ਦੋ ਵਿਅਕਤੀਆਂ ਕੋਲੋਂ 1 ਲੱਖ ਰੁਪਏ ਦੇ ਅਸਲ ਨੋਟ ਵੀ ਬਰਾਮਦ ਕੀਤੇ ਗਏ ਹਨ। ਅਧਿਕਾਰੀ ਨੇ ਦਸਿਆ ਕਿ ਅਸਲੀ ਨੋਟਾਂ ਨੂੰ ਉੱਪਰ ਅਤੇ ਹੇਠਾਂ ਰਖਿਆ ਗਿਆ ਸੀ, ਜਦੋਂ ਕਿ ‘ਚਿਲਡਰਨ ਬੈਂਕ ਆਫ਼ ਇੰਡੀਆ’ ਦੇ ਨਾਮ ਨਾਲ ਛਾਪੇ ਗਏ ਨਕਲੀ ਨੋਟਾਂ ਨੂੰ ਵਿਚਕਾਰ ਰਖਿਆ ਗਿਆ ਸੀ।
ਉਸਨੇ ਦਸਿਆ ਕਿ ਇਕ 32 ਸਾਲਾ ਵਿਅਕਤੀ ਅਤੇ ਦੋ ਹੋਰ ਵਿਅਕਤੀਆਂ, ਜਿਨ੍ਹਾਂ ਦੀ ਉਮਰ 36 ਅਤੇ 56 ਸਾਲ ਹੈ, ਦੋਵੇਂ ਪਾਲਘਰ ਦੇ ਰਹਿਣ ਵਾਲੇ ਹਨ, ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦਸਿਆ ਕਿ ਵਿਅਕਤੀ ਨੇ 3 ਲੱਖ ਰੁਪਏ ਦੇ ਨਕਲੀ ਨੋਟਾਂ ਨੂੰ 1 ਲੱਖ ਰੁਪਏ ਦੇ ਅਸਲੀ ਨੋਟਾਂ ਨਾਲ ਬਦਲਣ ਦੀ ਯੋਜਨਾ ਬਣਾਈ ਸੀ।