ਜਲੰਧਰ (ਵਿੱਕੀ ਸੂਰੀ)- ਬਹੁਤ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਊਸ਼ਾ ਰਾਣੀ ਨੂੰ ਸਾਨੂੰ ਸਾਰਿਆਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਹੁਣ ਉਨਾਂ ਦੀ ਆਤਮਿਕ ਸ਼ਾਂਤੀ ਲਈ ਅੱਜ 21 ਅਗਸਤ ਦਿਨ ਸ਼ੁੱਕਰਵਾਰ 1.00 ਵਜੇ ਤੋਂ 2.00 ਵਜੇ ਨਿਹੰਗ ਸਿੰਘ ਸਭਾ ਗੁਰਦੁਆਰਾ ਬਸਤੀ ਸ਼ੇਖ ਜਲੰਧਰ ਵਿਖੇ ਅੰਤਿਮ ਅਰਦਾਸ ਕੀਤੀ ਗਈ। ਦੱਸਣਯੋਗ ਹੈ ਕਿ ਉਸ਼ਾ ਰਾਣੀ ਜੀ ਦੇ ਇੰਝ ਜਾਣ ਨਾਲ ਉਨ੍ਹਾਂ ਦੇ ਪੁੱਤਰ ਮਨੀਸ਼ ਤੇ ਪਰਿਵਾਰ ਦੇ ਮੈਂਬਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।