ਅੱਜ ਗੁਰੂ ਨਾਨਕ ਦੇਵ ਜੀ  ਦੇ ਪ੍ਰਗਟ ਦਿਵਸ ਦੇ ਮੌਕੇ ਤੇ ਸਿੱਧੂ ਮੂਸੇਵਾਲੇ ਦਾ ਨਵਾਂ ਗਾਣਾ ‘ਵਾਰ’ ਯੂ ਟਿਊਬ ਤੇ ਰਿਲੀਜ਼ ਕੀਤਾ ਗਿਆ ਹੈ ਜਿਸ ਨੂੰ ਇੱਕ ਘੰਟੇ ਦੇ ਵਿੱਚ ਦੋ ਮਿਲੀਅਨ ਲੋਕਾਂ ਨੇ ਦੇਖ ਲਿਆ ਹੈ।ਇੱਥੇ ਦੱਸ ਦੇਈਏ ਕਿ ਸਿੱਧੂ ਦੀ ਮੌਤ ਤੋਂ ਬਾਅਦ ਇਹ ਦੂਸਰਾ ਗਾਣਾ ਰਿਲੀਜ਼ ਹੋਇਆ ਹੈ ਇਸ ਤੋਂ ਪਹਿਲਾਂ ਐਸਵਾਈਐਲ ਗਾਣਾ ਰਿਲੀਜ਼ ਹੋਇਆ ਸੀ ਜਿਹੜਾ ਕਿ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ।

    YouTube player