ਚੰਡੀਗੜ੍ਹ- ਵਿੱਤੀ ਸਾਲ ਦੇ ਖਤਮ ਹੋਣ ਦੇ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਵੀ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਅਫਸਰ ਨੂੰ ਸਸਪੈਂਡ ਕਰ ਦਿੱਤਾ ਹੈ । ਇਹ ਪੰਜਾਬ ਲਈ ਇਕ ਚੰਗੀ ਖ਼ਬਰ ਹੈ ਤੇ ਇਕ ਉਮੀਦ ਹੈ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਖ਼ਤਮ ਹੋਵੇਗਾ।