ਜਲੰਧਰ (ਨਵੀਨ ਪੁਰੀ) :  ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਾਬੂ ਕੀਤੇ ‘ਆਪ’ ਵਿਧਾਇਕ ਰਮਨ ਅਰੋੜਾ ਨੂੰ  ਜੇ.ਐਮ. ਸੁਸ਼ੀਲ ਬੋਧ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਸ ਨੂੰ ਅੱਜ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਤੇ ਮਾਮਲੇ ਦੀ ਅਗਲੀ ਸੁਣਵਾਈ 16 ਜੂਨ ਨੂੰ ਹੋਵੇਗੀ।