ਇਸ ਬਾਲਟੀ ਵਿਚੋਂ ਇੱਕ ਹੋਰ ਚਾਕਲੇਟ 22 ਸਾਲ ਦੀ ਲੜਕੀ ਨੇ ਖਾ ਲਈ, ਜਿਸ ਦੀ ਹਾਲਤ ਵਿਗੜ ਗਈ ਪਰ ਬਾਅਦ ਵਿੱਚ ਉਸ ਦੀ ਹਾਲਤ ਠੀਕ ਹੋ ਗਈ ਜਦੋਂਕਿ ਲੜਕੀ ਦੀ ਸਿਹਤ ਵਿਗੜ ਗਈ। ਵਿੱਕੀ ਨੇ ਦੱਸਿਆ ਕਿ ਜਦੋਂ ਉਹ ਸਿਹਤ ਵਿਭਾਗ ਦੀ ਟੀਮ ਦੇ ਨਾਲ ਕਿਲੇ ਦੇ ਪਿਛਲੇ ਪਾਸੇ ਸਥਿਤ ਹਲਵਾਈ ਦੀ ਦੁਕਾਨ ‘ਤੇ ਪਹੁੰਚਿਆ ਤਾਂ ਉਨ੍ਹਾਂ ਕੋਲੋਂ ਮਿਆਦ ਪੁੱਗ ਚੁੱਕੀਆਂ ਹੋਰ ਵਸਤੂਆਂ ਬਰਾਮਦ ਹੋਈਆਂ, ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਨੇ ਜ਼ਬਤ ਕਰ ਲਿਆ।
ਵਿਭਾਗ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿਹਤ ਵਿਭਾਗ ਦੇ ਨਾਲ ਪੁਲਿਸ ਮੁਲਾਜ਼ਮਾਂ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸਬੰਧਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ।