Skip to content
ਜਲੰਧਰ (ਵਿੱਕੀ ਸੂਰੀ) ਪੰਜਾਬ ਸਕੂਲ ਸਿੱਖਿਆ ਬੋਰਡ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ ਦੀਆਂ ਵਿਦਿਆਰਥਣਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਅਤੇ ਸਕੂਲ ਦਾ ਨਤੀਜਾ 100 % ਰਿਹਾ । ਸਕੂਲ ਦੀ ਵਿਦਿਆਰਥਣ ਗੁਰਜੀਤ ਕੌਰ ਨੇ 500 ਵਿੱਚੋਂ 434 ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ । ਸਕੂਲ ਇੰਨਚਾਰਜ ਸ਼੍ਰੀਮਤੀ ਨਵਨੀਤ ਕੌਰ ਜੀ ਵਲੋ ਸਾਰਿਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਗਈ ।
Related