
Skip to content
ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਨੋਧੇਮਾਜਰਾ ਵਿਖੇ ਬੀਤੀ ਦੇਰ ਰਾਤ ਇੱਕ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮਨਜਿੰਦਰ ਕੌਰ ਪਤਨੀ ਕੁਲਦੀਪ ਸਿੰਘ ਨਿਵਾਸੀ ਸਿੰਬਲ ਮਾਜਰਾ ਆਪਣੇ ਪੇਕੇ ਪਿੰਡ ਨੋਧੇਮਾਜਰਾ ਵਿਖੇ ਗਈ ਹੋਈ ਸੀ, ਜਿੱਥੇ ਉਸ ਦਾ ਦੇਰ ਰਾਤ ਕਿਸੇ ਨੇ ਕਤਲ ਕਰ ਦਿੱਤਾ ਹੈ।ਦੱਸ ਦਈਏ ਕਿ ਮਨਜਿੰਦਰ ਕੌਰ ਦੀ ਲਾਸ਼ ਘਰ ਤੋਂ ਥੋੜੀ ਦੂਰ ਖੇਤਾਂ ਵਿੱਚ ਮਿਲੀ ਹੈ।ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈRelated