
Skip to content
ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਨਾਂ ’ਤੇ ਧਮਕੀ ਦੇਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੋਹਾਂ ਵਿਅਕਤੀਆਂ ਅੰਮ੍ਰਿਤਸਰ ਦੇ ਇੱਕ ਨਾਮੀ ਡਾਕਟਰ ਅਤੇ ਇੱਕ ਰਿਟਾਇਰਡ ਪੁਲਿਸ ਅਧਿਕਾਰੀ ਨੂੰ ਧਮਕੀ ਦਿੱਤੀ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਢਿੱਲੋ ਨੇ ਕਿਹਾ ਕਿ ਦੋਹਾਂ ਵਿਅਕਤੀਆਂ ਨੂੰ ਉਹਨਾਂ ਦੇ ਮੋਬਾਈਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ।Related