ਫਗਵਾੜਾ (ਨਰੇਸ਼ ਪੱਸੀ):- ਮਾਨਯੋਗ ਸ੍ਰੀਮਤੀ ਵਤਸਲਾ ਗੁਪਤਾ IPS ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਵਲੋ ਮਾੜੇ ਅਨਸਰਾ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ,ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਅਤੇ ਸ੍ਰੀ ਜਸਪ੍ਰੀਤ ਸਿੰਘ ਪੀ.ਪੀ.ਐਸ ਉਪ-ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਜੀ ਦੀ ਯੋਗ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਤਨਾਮਪੁਰਾ ਇੰਸਪੈਕਟਰ ਗੋਰਵ ਧੀਰ ਦੀ ਨਿਗਰਾਨੀ ਹੇਠ ਏ.ਐਸ.ਆਈ ਦਰਸ਼ਨ ਸਿੰਘ ਇੰਚਾਰਜ ਚੋਕੀ ਮਹੇੜੂ ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਗਸ਼ਤ Dilkush Kumar ਉਰਫ ਗੁਲਸ਼ਨ ਕੁਮਾਰ S/O Srvan Mandal R/O Laliya Ward No 03 Gwalpara, Pirnagar.Madhepura 852115 ਹਾਲ ਵਾਸੀ ਦਾਣਾ ਮੰਡੀ ਫਗਵਾੜਾ ਥਾਣਾ ਸਿਟੀ ਫਗਵਾੜਾ ਜਿਲਾ ਕਪੂਰਥਲਾ ਪਾਸੋ 500 ਗ੍ਰਾਮ ਗਾਂਜਾ ਬ੍ਰਾਮਦ ਕਰਕੇ ਖਿਲਾਫ ਮੁਕੱਦਮਾ ਨੰਬਰ 58 ਮਿਤੀ 27.04.2024 ਅ/ਧ 20-61-85 ਐਨ ਡੀ ਪੀ ਐਸ ਐਕਟ ਥਾਣਾ ਸਤਨਾਮਪੁਰਾ ਫਗਵਾੜਾ ਜਿਲਾ ਕਪੂਰਥਲਾ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 01 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਹੈ ਜਿਸ ਦੀ ਡੁਘਾਈ ਨਾਲ ਪੁਛਗਿੱਛ ਜਾਰੀ ਹੈ