Skip to content
ਰਾਜਾਸਾਂਸੀ (ਅੰਮ੍ਰਿਤਸਰ) ਅਮਰੀਕਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 104 ਭਾਰਤੀ ਨਾਗਰਿਕਾਂ ਨੂੰ ਅਮਰੀਕਾ ਦਾ ਸੈਨਿਕ ਜਹਾਜ਼ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਲੈਂਡ ਕਰ ਚੁਕਾ ਹੈ। ਹਵਾਈ ਅੱਡੇ ਉਤੇ ਜਹਾਜ਼ ਰਾਹੀਂ ਪੁੱਜੇ ਭਾਰਤੀ ਨਾਗਰਿਕਾਂ ਨੂੰ ਪ੍ਰਸ਼ਾਸਨ ਵਲੋਂ ਖਾਣਾ ਖਵਾਇਆ ਜਾਵੇਗਾ।
Post Views: 2,127
Related