
Skip to content
ਅੰਤਰਿਮ ਬਜਟ ਦੇ ਆਉਣ ਤੋਂ ਕੁਝ ਘੰਟੇ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਦੇਸ਼ ਦੇ ਚਾਰੇ ਮਹਾਨਗਰਾਂ ਵਿੱਚ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬਦਲਾਅ ਕਰ ਦਿੱਤਾ ਹੈ। ਇੱਕ ਪਾਸੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਮਾਮੂਲੀ ਵਾਧਾ ਹੋਇਆ ਹੈ। ਦੂਜੇ ਪਾਸੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਾਤਾਰ 6ਵੀਂ ਵਾਰ ਕੋਈ ਬਦਲਾਅ ਨਹੀਂ ਹੋਇਆ ਹੈ। ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਆਖਰੀ ਬਦਲਾਅ 30 ਅਗਸਤ ਨੂੰ ਦੇਖਿਆ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਤੇਲ ਮਾਰਕੀਟਿੰਗ ਕੰਪਨੀਆਂ ਲਗਾਤਾਰ ਕੀਮਤਾਂ ਨੂੰ ਸਥਿਰ ਰੱਖ ਰਹੀਆਂ ਹਨ। ਆਓ ਤੁਹਾਨੂੰ ਇਹ ਵੀ ਦੱਸਦੇ ਹਾਂ ਕਿ ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਗੈਸ ਸਿਲੰਡਰ ਦੀ ਕੀ ਕੀਮਤ ਅਦਾ ਕਰਨੀ ਪਵੇਗੀ। Related