Skip to content
ਵਿਦੇਸ਼ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਟਲੀ ਵਿਚ ਪੰਜਾਬੀ ਨੌਜਵਾਨ ਦੀ ਸਾਈਲੈਂਸ ਅਟੈਕ ਨਾਲ ਮੌਤ ਹੋਣ ਦੀ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਬਲਦੇਵ ਰਾਜ (38) ਵਾਸੀ ਫਿਲੌਰ ਵਜੋਂ ਹੋਈ ਹੈ।ਮ੍ਰਿਤਕ ਰੋਜ਼ੀ ਰੋਟੀ ਲਈ 15 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਮ੍ਰਿਤਕ ਆਪਣੇ ਪਿੱਛੇ ਮਾਤਾ ਗੁਰਦੇਵ ਕੌਰ, ਪਤਨੀ ਮਨਪ੍ਰੀਤ ਕੌਰ, ਬੱਚੇ ਏਕਮ ਹੀਰ ਤੇ ਫਤਿਹ ਹੀਰ ਨੂੰ ਛੱਡ ਗਿਆ। ਮ੍ਰਿਤਕ ਦੀ ਅੰਤਿਮ ਅਰਦਾਸ ਲਈ ਉਨ੍ਹਾਂ ਦੇ ਘਰ ਅਕਲਪੁਰ ਰੋਡ ਫਿਲੌਰ ਵਿਖੇ ਪਾਠ ਦਾ ਭੋਗ ਪਾਇਆ ਗਿਆ।
Post Views: 2,290
Related