ਦੱਸ ਦੇਈਏ ਕਿ ਪਾਰਟੀ ਨੇ ਜੁਲਾਨਾ ਸੀਟ ਤੋਂ ਮਸ਼ਹੂਰ ਪਹਿਲਵਾਨ ਵਿਨੇਸ਼ ਫੋਗਾਟ ਨੂੰ ਮੈਦਾਨ ‘ਚ ਉਤਾਰਿਆ ਹੈ, ਜੋ ਪਾਰਟੀ ‘ਚ ਸ਼ਾਮਲ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਟਿਕਟ ਹਾਸਲ ਕਰਨ ‘ਚ ਸਫਲ ਰਹੇ। ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ 06 ਸਤੰਬਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਨ।