ਦੱਸਿਆ ਜਾ ਰਿਹਾ ਹੈ ਕਿ ਇਹ ਸਮੱਸਿਆ ਐਂਟੀ-ਵਾਇਰਸ ਕੰਪਨੀ CrowdStrike ਦੇ ਤਾਜ਼ਾ ਅਪਡੇਟ ਦੇ ਕਾਰਨ ਹੈ। ਇਹ ਸਮੱਸਿਆ ਅਮਰੀਕਾ ਅਤੇ ਆਸਟ੍ਰੇਲੀਆ ਦੀਆਂ ਕਈ ਕੰਪਨੀਆਂ, ਬੈਂਕਾਂ ਅਤੇ ਸਰਕਾਰੀ ਦਫਤਰਾਂ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਕਈ ਲੋਕ ਸੋਸ਼ਲ ਮੀਡੀਆ ‘ਤੇ ਆਪਣੇ ਕੰਪਿਊਟਰ ਸਕਰੀਨ ਦੀਆਂ ਤਸਵੀਰਾਂ ਵੀ ਪੋਸਟ ਕਰ ਰਹੇ ਹਨ।ਮਾਈਕ੍ਰੋਸਾਫਟ ਦੇ ਸਰਵਰ ‘ਚ ਗੜਬੜੀ ਕਾਰਨ ਪੂਰੀ ਦੁਨੀਆ ‘ਚ ਕੰਮਕਾਜ ਠੱਪ ਹੋ ਗਿਆ ਹੈ। ਇਸ ਨੇ ਉਡਾਣਾਂ, ਹਵਾਈ ਅੱਡਿਆਂ, ਬੈਂਕਾਂ ਅਤੇ ਸ਼ੇਅਰ ਬਾਜ਼ਾਰਾਂ ਸਮੇਤ ਸਾਰੇ ਖੇਤਰਾਂ ਨੂੰ ਪ੍ਰਭਾਵਿਤ ਕੀਤਾ। ਜੇਕਰ ਜਲਦੀ ਹੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ। ਪ੍ਰਭਾਵਿਤ ਏਅਰਲਾਈਨਾਂ ਵਿੱਚ ਇੰਡੀਗੋ, ਸਪਾਈਸਜੈੱਟ ਅਤੇ ਅਕਾਸਾ ਏਅਰ ਸ਼ਾਮਲ ਹਨ। ਫਲਾਈਟ ਬੁਕਿੰਗ ਅਤੇ ਚੈੱਕ-ਇਨ ਵਰਗੀਆਂ ਸੇਵਾਵਾਂ ਸਭ ਤੋਂ ਵੱਧ ਪ੍ਰਭਾਵਿਤ ਹੋਈਆਂ ਹਨ।