Skip to content
ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਡਾ. ਗੁਰਪ੍ਰੀਤ ਕੌਰ ਨੇ ਬੱਚੇ ਨੂੰ ਜਨਮ ਦਿਤਾ ਹੈ। ਸੀਐਮ ਭਗਵੰਤ ਮਾਨ ਦੀ ਪਤਨੀ ਦੀ ਰਾਤ ਤਬੀਅਤ ਖਰਾਬ ਹੋ ਗਈ ਸੀ ਜਿਸ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਪਤਨੀ ਨੇ ਲੜਕੀ ਜਾਂ ਲੜਕੇ ਨੂੰ ਜਨਮ ਦਿਤਾ ਇਸ ਬਾਰੇ ਕੋਈ ਖਬਰ ਸਾਹਮਣੇ ਨਹੀਂ ਆਈ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ 50 ਸਾਲ ਦੀ ਉਮਰ ਵਿਚ ਤੀਜੀ ਵਾਰ ਪਿਤਾ ਬਣੇ ਹਨ। ਦੱਸ ਦੇਈਏ ਕਿ ਉਨ੍ਹਾਂ ਦੀ ਪਹਿਲੀ ਪਤਨੀ ਤੋਂ 2 ਬੱਚੇ( ਮੁੰਡਾ ਦਿਲਸ਼ਾਨ ਤੇ ਧੀ ਸੀਰਤ ਹਨ।
Post Views: 2,626
Related