ਹਰਿਆਣਾ ਦੀ ਜੁਲਾਨਾ ਵਿਧਾਨ ਸਭਾ ਸੀਟ ਤੋਂ ਪਹਿਲਵਾਨ ਅਤੇ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਯੋਗੇਸ਼ ਕੁਮਾਰ ਬੈਰਾਗੀ ਨੂੰ ਹਰਾਇਆ ਹੈ। ਵਿਨੇਸ਼ ਫੋਗਾਟ ਨੇ 6140 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। Related ਸੰਪਾਦਨਾ ਨੈਵੀਗੇਸ਼ਨ ਲਾਡਵਾ ਤੋਂ CM ਨਾਇਬ ਸੈਣੀ ਨੇ ਜਿੱਤ ਕੀਤੀ ਹਾਸਲ ਇਲੈਕਟ੍ਰਿਕ ਵਾਹਨਾਂ ਦੀ ਵਿਕਰੀ 55 ਫੀਸਦੀ ਵਧੀ