ਜਲੰਧਰ(ਨਵੀਨ ਪੁਰੀ): ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ 1 ਨਵੰਬਰ 2022 ਤੋਂ ਬਦਲ ਦਿੱਤਾ ਗਿਆ ਹੈ। ਪੰਜਾਬ ਦੇ ਪ੍ਰਾਇਮਰੀ ਸਕੂਲ ਦਾ ਸਮਾਂ 9.00 ਵਜੇ ਤੋਂ 3.00 ਵਜੇ ਤੱਕ ਖੁੱਲਣਗੇ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ 3.20 ਤੱਕ ਦਾ ਹੋਵੇਗਾ।